punjabi love status for whatsapp
ਕਿੰਨੀ ਸੋਹਨੀ ਉਹਦੀ ਸੂਰਤ ਏ
ਲਗਦੀ ਉਹ ਸੋਨੇ ਦੀ ਮੂਰਤ ਏ
ਕਿੰਝ ਉਹਦੀ ਮੈਂ ਤਰੀਫ ਕਰਾਂ
ਉਹਦਾ ਦੂਜਾ ਨਾਂ ਹੀ ਕੁਦਰਤ ਏ
ਕਿੰਝ ਉਹਦੇ ਬਿਨਾ ਮੈਂ ਕੱਲਾ ਜੀਵਾਂ
ਬੱਸ ਇੱਕ ਉਹੀ ਮੇਰੀ ਜਰੂਰਤ ਏ
ਉਹ ਜਿੰਨਾਂ ਮੈਨੂੰ ਨਫਰਤ ਕਰਦੀ ਆ.
ਮੈਂ ਓਨਾ ਈ ਉਸ ਕਮਲੀ ਨੂੰ ਪਿਆਰ ਕਰਾਂ. <3
ਉਹਦੇ ਸੋਹਣੇ ਚਿਹਰੇ ਤੋਂ ਮੈਂ ਕੀ ਲੈਣਾ.
ਬੱਸ ਉਹਦੇ ਭੋਲੇਪਣ ਦਾ ਸਤਿਕਾਰ ਕਰਾ... <3